ਪਿਆਕੜਾਂ ਨੂੰ ਮੌਜਾਂ. ਪੰਜਾਬ ‘ਚ ਇੰਪੋਰਟਿਡ ਸਰਾਬ ਹੋਵੇਗੀ ਸਸਤੀ

ਨਵਾਂਸ਼ਹਿਰ ;;;;;(ਜਤਿੰਦਰ ਪਾਲ ਸਿੰਘ ਕਲੇਰ )-ਪੰਜਾਬ ਦੀ ਕੈਬਨਿਟ ਨੇ ਨਵੀਂ ਆਬਕਾਰੀ ਨੀਤੀ ‘ਤੇ ਮੋਹਰ ਲਗਾ ਦਿੱਤੀ ਹੈ ਜਿਸ ਨਾਲ ਪੰਜਾਬ ‘ਚ ਇਪੋਰਟਿਡ ਸ਼ਰਾਬ ਸਸਤੀ ਹੋ ਜਾਵੇਗੀ। ਨਾਲ ਹੀ ਪੰਜਾਬ ਵਿਚ ਬਣਨ ਵਾਲੀ ਸ਼ਰਾਬ ਦੀਆ ਕੀਮਤਾਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਪੰਜਾਬ ਵਿਚ ਸਭ ਤੋਂ ਵੱਧ ਖਪਤ ਇਸ ਦੀ ਹੈ। ਸੂਬਾ ਸਰਕਾਰ ਨੇ ਆਪਣੀ ਨਵੀਂ ਆਬਕਾਰੀ ਨੀਤੀ ਵਿਚ ਇੰਪੋਰਟਿਡ ਸਰਾਬ ਨੂੰ ਸਸਤਾ ਕਰ ਦਿੱਤਾ ਹੈ। ਹੁਣ ਪ੍ਰਤੀ ਬੋਤਲ ਲਗਭਗ 100 ਤੋਂ 200 ਰੁਪਏ ਸਸਤੀ ਹੋ ਜਾਵੇਗੀ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੀ ਜੋ ਵੀ ਆਬਕਾਰੀ ਨੀਤੀ ਰਹੀ ਹੈ ਉਸ ਵਿਚ ਸ਼ਰਾਬ ਮਹਿੰਗੀ ਹੋਣ ਕਾਰਨ ਹਰਿਆਣਾ ਤੇ ਚੰਡੀਗੜ੍ਹ ਵਿਚ ਭਾਰੀ ਮਾਤਰਾ ਵਿਚ ਤਸਕਰੀ ਹੋਣ ਦੀਆਂ ਸ਼ਿਕਾਇਤਾਂ ਆਉਂਦੀਆਂ ਰਹੀਆਂ ਹਨ। ਇਨ੍ਹਾਂ ਦੋਵੇਂ ਸੂਬਿਆਂ ਦੇ ਨਾਲ ਲੱਗਦੇ ਇਲਾਕਿਆਂ ਦੇ ਠੇਕੇ ਜਾਂ ਤਾਂ ਨੀਲਾਮ ਹੀ ਨਹੀਂ ਹੁੰਦੇ ਸਨ ਜਾਂ ਫਿਰ ਘਾਟੇ ਵਿਚ ਰਹਿੰਦੇ ਸਨ। ਹੁਣ ਸ਼ਰਾਬ ਸਸਤੀ ਹੋਣ ਕਾਰਨ ਅਸਰ ਉਲਟ ਗਿਆ ਹੈ। ਇਸ ਨੀਤੀ ਕਾਰਨ ਪੰਜਾਬ
ਦੀ ਆਮਦਨੀ ਵਿਚ ਵੀ ਕਾਫੀ ਵਾਧਾ ਹੋਇਆ ਹੈ। ਪਹਿਲਾਂ ਸਰਕਾਰ ਦੌਰਾਨ ਜੋ ਆਮਦਨੀ 6200 ਕਰੋੜ ਰੁਪਏ ਤੱਕ ਹੀ ਅਟਕੀ ਹੋਈ ਸੀ ਉਹ ਦੋ ਸਾਲਾਂ ਵਿਚ ਹੀ 10,000 ਕਰੋੜ ਦਾ ਅੰਕੜਾ ਛੁਹ ਗਈ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਨਵੀਂ ਆਬਕਾਰੀ ਨੀਤੀ ਤੋਂ
622 ਕਰੋੜ ਰੁਪਏ ਦੀ ਆਮਦਨੀ ਪਿਛਲੇ ਸਾਲ ਦੇ ਮੁਕਾਬਲੇ ਵਧੇਗੀ।
ਕੈਪਸ਼ਨ ਸ਼ਰਾਬ ਦੀਆਂ ਬੋਤਲਾਂ ਦੀਆਂ

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin