ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ  ਜ਼ਹਿਰੀਲੀ ਸ਼ਰਾਬ ਪੀਣ ਹੋਇਆ ਮੋਤ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ

ਭਵਾਨੀਗੜ੍ਹ  (ਮਨਦੀਪ ਕੌਰ ਮਾਝੀ) ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਸੰਗਰੂਰ ਜ਼ਿਲ੍ਹੇ ਦਿੜ੍ਹਬਾ ਹਲਕੇ ਦੇ ਪਿੰਡ ਗੁੱਜਰਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 8 ਵਿਅਕਤੀਆਂ ਦੀ ਮੌਤ ਦੀ ਰਿਪੋਰਟ ਦੇ ਮਾਮਲੇ ਵਿੱਚ ਅੱਜ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਚਾਰ ਹਫ਼ਤਿਆਂ ਵਿੱਚ ਰਿਪੋਰਟ ਮੰਗੀ ਹੈ। ਐੱਨ ਐੱਚ ਆਰ ਸੀ ਨੇ ਮੀਡੀਆ ਰਿਪੋਰਟ ਦਾ ਖੁਦ ਨੋਟਿਸ ਲਿਆ ਹੈ।

Leave a Reply

Your email address will not be published.


*