ਪਟਿਆਲਾ ਵਿਖੇ ਪੰਥਕ ਅਕਾਲੀ ਲਹਿਰ ਦੇ ਸਮਰਥਨ ਵਿੱਚ ਇੱਕਤਰਤਾ ਕੀਤੀ ਗਈ 

ਭਵਾਨੀਗੜ੍ਹ (ਮਨਦੀਪ ਕੌਰ ਮਾਝੀ) ਗੁਰੂ ਨਾਨਕ ਨਗਰ ਗੁਰਬਖਸ਼ ਕਲੋਨੀ ਪਟਿਆਲਾ ਦੇ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਭਵਨ ਵਿਖੇ ਸਮੂਹ ਇਲਾਕਾ ਨਿਵਾਸੀ ਸਾਧ ਸੰਗਤ ਵੱਲੋਂ ਪੰਥਕ ਅਕਾਲੀ ਲਹਿਰ ਦੇ ਸਮਰਥਨ ਵਿੱਚ ਮਹਾਨ ਪੰਥਕ ਇਕੱਤਰਤਾ ਕੀਤੀ ਗਈ| ਸਰਦਾਰ ਹਰਵਿੰਦਰ ਸਿੰਘ ਰਾਮਗੜੀਆ,ਗੁਰਨਾਮ ਸਿੰਘ ਖਾਲਸਾ ਜਥੇਦਾਰ ਮੁਖਤਿਆਰ ਸਿੰਘ ਅਤੇ ਜਥੇਦਾਰ ਸੂਬਾ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਇਹ ਉਪਰਾਲਾ ਕੀਤਾ ਗਿਆ ਅਤੇ ਪ੍ਰਬੰਧਕ ਕਮੇਟੀ ਵਿੱਚ ਤਬਦੀਲੀ ਲਿਆਉਣ ਲਈ ਪੰਥਕ ਅਕਾਲੀ ਲਹਿਰ ਦਾ ਪੂਰਨ ਸਹਿਯੋਗ ਕਰਨ ਦਾ ਭਰੋਸਾ ਦਿੱਤਾ|
ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਮੁੱਖ ਸੇਵਾਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਨੇ ਮੌਜੂਦਾ ਹਾਲਾਤਾਂ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ ਕਿ ਸਾਡੇ ਆਗੂ ਭ੍ਰਿਸ਼ਟ ਹੋ ਚੁੱਕੇ ਹਨ ਜਿਨਾਂ ਨੇ ਸਾਡੀਆਂ ਸੰਸਥਾਵਾਂ ਨੂੰ ਤਬਾਹ ਕਰ ਦਿੱਤਾ ਹੈ,ਇਸ ਕਰਕੇ ਸਾਡੇ ਸਿਧਾਂਤ,ਜਾਇਦਾਦਾਂ ਅਤੇ ਗੁਰੂ ਘਰ ਸੁਰੱਖਿਅਤ ਨਹੀਂ ਰਹੇ ਹਨ। ਸਿੱਖ ਕੌਮ ਦੇ ਵਧੀਆ ਭਵਿੱਖ ਲਈ ਪ੍ਰਬੰਧਕ ਕਮੇਟੀ ਵਿੱਚ ਸੁਧਾਰ ਲਿਆਉਣ ਲਈ ਚੰਗੇ ਕਿਰਦਾਰ ਬਾਰੇ ਗੁਰਸਿੱਖਾਂ ਨੂੰ ਕਮੇਟੀ ਵਿੱਚ ਭੇਜਣ ਦਾ ਉਪਰਾਲਾ ਕਰ ਰਹੇ ਹਾਂ| ਸਮੂਹ ਸਾਧ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿੱਚ ਇਸ ਕਾਰਜ ਲਈ ਪੰਥਕ ਅਕਾਲੀ ਲਹਿਰ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ|

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin