August 17, 2026

Justice News

ਅਵਾਮ ਦੀ ਆਵਾਜ਼

ਭੁੱਲਰ ਵਲੋਂ ਕੀਤੀ ਟਿੱਪਣੀ ਅਤਿ ਨਿੰਦਣਯੋਗ-ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ 

ਨਵਾਂਸ਼ਹਿਰ  (ਜਤਿੰਦਰ ਪਾਲ ਸਿੰਘ ਕਲੇਰ )-ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਰਾਮਗੜ੍ਹੀਆ ਤੇ ਸੁਨਿਆਰਾ ਬਰਾਦਰੀ ਵਿਰੁੱਧ ਬੋਲੀ ਗਲਤ ਸ਼ਬਦਾਵਲੀ ਅਤਿ ਨਿੰਦਣਯੋਗ ਹੈ ਤੇ ਇਸ ਲਈ ਇਸ ਨੂੰ ਸਮੁੱਚੀ ਸਿੱਖ ਕੌਮ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਤੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਇਸ ਸਬੰਧੀ ਕਾਠਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ  ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਾਂਸਦ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਾਠਗੜ੍ਹ ਵਿਖੇ  ਨਾਲ ਗੱਲਬਾਤ ਕਰਦਿਆਂ ਕੀਤਾ ਕਿ ਲਾਲਜੀਤ ਵਰਗੇ ਨੇਤਾ ਵੱਲੋਂ ਲੋਕਾਂ ਨੂੰ ਜਾਤਾਂ ‘ਚ ਵੰਡਿਆ ਜਾ ਰਿਹਾ ਹੈ ਜਾਤ ਨੂੰ ਉੱਪਰ ਦੱਸਣ ਦੀ ਦੂਜੀਆਂ ਜਾਤਾਂ ਨੂੰ ਨੀਵਾਂ ਵਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.