ਖਾਲਸਾ ਪ੍ਰਗਟ ਦਿਵਸ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਵਿਖੇ ਖੂਨਦਾਨ ਕੈਂਪ ਲਗਾਇਆ

ਲੁਧਿਆਣਾ ( ਗੁਰਦੀਪ ਸਿੰਘ)
ਮੀਰੀ ਪੀਰੀ ਦੇ ਮਾਲਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਹਾਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਮਹਾਰਾਜ ਜੀ ਦੀ ਚਰਣ ਛੋਹ ਪ੍ਰਾਪਤ ਇਤਿਹਾਸਕ ਧਰਤੀ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਖਾਲਸਾ ਪ੍ਰਗਟ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ, ਗੁਰਦੂਆਰਾ ਦਮਦਮਾ ਸਹਿਬ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਮੈਨੇਜਰ ਜਸਵਿੰਦਰ ਸਿੰਘ ਅਤੇ ਜਸਵੰਤ ਸਿੰਘ ਦੀ ਅਗਵਾਈ ਹੇਠ ਪਹਿਲਾ ਮਹਾਨ ਖੂਨਦਾਨ ਕੈਂਪ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮਹਾਨ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਗਿਆਨੀ ਗਗਨਦੀਪ ਸਿੰਘ ਨਿਰਮਲੇ ਜੰਡਾਲੀ ਵਾਲਿਆ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਨੇ 1699 ਈ:ਨੂੰ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜ ਪਿਆਰਿਆਂ ਦੀ ਚੋਣ ਕਰਕੇ ਖੰਡੇ ਬਾਟੇ ਦੀ ਪਾਹੁਲ ਛਕਾ ਕੇ ਊਚ- ਨੀਚ,ਜਾਤ-ਪਾਤ ਦਾ ਖਾਤਮਾ ਕਰਕੇ ਖਾਲਸਾ ਪੰਥ ਦੀ ਸਿਰਜਣਾ ਕੀਤੀ। ਇਸ ਮੌਕੇ ਗਿਆਨੀ ਗਗਨਦੀਪ ਸਿੰਘ ਨਿਰਮਲੇ ਜੰਡਾਲੀ ਵਾਲਿਆ ਨੇ ਖ਼ੂਨਦਾਨ ਕਰਨ ਵਾਲੇ ਨੌਜਵਾਨਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਸਨਮਾਨ ਚਿੰਨ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਹਾਨ ਖੂਨਦਾਨ ਕੈਂਪ ਦੌਰਾਨ ਜਥੇਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਨੇ ਦਸਿਆ ਸੁਸਾਇਟੀ ਵੱਲੋਂ 725 ਵਾਂ ਮਹਾਨ ਖ਼ੂਨਦਾਨ ਕੈਂਪ ਰਘੁਨਾਥ ਹਸਪਤਾਲ ਬੱਲਡ ਬੈਂਕ ਦੇ ਸਹਿਯੋਗ ਨਾਲ 102 ਬਲੱਡ ਯੂਨਿਟ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਤੇ ਜਥੇਦਾਰ ਮਨਜੀਤ ਸਿੰਘ ਬੁਟਾਹਰੀ ਸਰਪੰਚ ਨਿਰਮਲ ਸਿੰਘ ਨਿਮਾ, ਪਰਮਦੀਪ ਸਿੰਘ ਦੀਪਾ, ਵਿਜੇ ਸ਼ਾਹੀ, ਜਸਵੀਰ ਸਿੰਘ ਪੱਪੂ, ਸੰਜੀਵ ਗੋਇਲ, ਡਾ: ਕਮਲ ਗੋਇਲ, ਡਾ: ਵਰਿੰਦਰ ਸਿੰਘ, ਡਾ: ਰਾਜਵੀਰ ਸਿੰਘਜਸ ਮਾਂਗਟ, ਅਮਰਦੀਪ ਸਿੰਘ ਮਿੱਠਾ ਪੁਸ਼ਪਿੰਦਰ ਸਿੰਘ ਚੀਮਾ, ਜਗਜੀਤ ਸਿੰਘ, ਓਮ ਪ੍ਰਕਾਸ਼, ਹਰਵਿੰਦਰ ਸਿੰਘ ਅਮ੍ਰਿਤਪਾਲ ਸਿੰਘ, ਅਵਤਾਰ ਸਿੰਘ, ਗੁਰਸੇਵਕ ਸਿੰਘ, ਬਚਿੱਤਰ ਸਿੰਘ ਪ੍ਰਧਾਨ, ਰਜਿੰਦਰ ਸਿੰਘ,ਗੁਰਜੀਤ ਸਿੰਘ, ਦੀਪਇੰਦਰ ਸਿੰਘ, ਜਗਦੀਪ ਸਿੰਘ, ਸੁੱਚਾ ਸਿੰਘ, ਰਘਬੀਰ ਸਿੰਘ ਮੀਰੀ ਪੀਰੀ ਗਤਕਾ ਅਖਾੜਾ ਦੇ ਸਮੂਹ ਅਹੁਦੇਦਾਰ,ਬਾਬਾ ਸੰਗਤ ਸਿੰਘ ਸੇਵਾ ਫਾਊਂਡੇਸ਼ਨ ਦੇ ਅਹੁਦੇਦਾਰ,ਬਲਵਿੰਦਰ ਸਿੰਘ ਸੰਧੂ, ਗੁਰਦੌਰ ਸਿੰਘ ਹਾਜਰ ਸਨ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange vape shop Puff Bar Wholesale geek bar pulse x betorspin plataforma betorspin login na betorspin hi88 new88 789bet 777PUB Даркнет alibaba66 1xbet 1xbet plinko Tigrinho Interwin