ਰਾਹੁਲ ਦੀ ਭਾਰਤ ਜੋੜੋ ਯਾਤਰਾ ਅਤੇ ਨਿਆਂ ਯਾਤਰਾ ਲੋਕ ਸਭਾ ਚੋਣਾਂ ਵਿੱਚ ਰੰਗ ਦਿਖਾਵੇਗੀ- ਬਾਵਾ, ਜੱਸੋਵਾਲ

ਲੁਧਿਆਣਾ ( ਵਿਜੇ ਭਾਂਬਰੀ )- ਅੱਜ ਸ਼ਹੀਦਾਂ ਦੀ ਯਾਦ ਵਿੱਚ ਵਸੇ ਰਾਜਗੁਰੂ ਨਗਰ ਵਿਖੇ ਸੀਨੀਅਰ ਕਾਂਗਰਸੀ ਨੇਤਾ ਕ੍ਰਿਸ਼ਨ ਕੁਮਾਰ ਬਾਵਾ ਕੁੱਲ ਹਿੰਦ ਕਾਂਗਰਸ ਦੇ ਕੋਆਰਡੀਨੇਟਰ (ਓ.ਬੀ.ਸੀ.) ਵਿਭਾਗ ਇੰਚਾਰਜ ਹਿਮਾਚਲ, ਯੂਥ ਨੇਤਾ ਅਮਰਿੰਦਰ ਸਿੰਘ ਜੱਸੋਵਾਲ ਅਤੇ ਸੀਨੀਅਰ ਨੇਤਾ ਜੋਗਿੰਦਰ ਜੰਗੀ ਨੇ ਸਾਥੀਆਂ ਸਮੇਤ ਫੁੱਲਾਂ ਦੀ ਵਰਖਾ ਕਰਕੇ ਹਾਰ ਪਾ ਕੇ, ਮਿਠਾਈਆਂ ਵੰਡ ਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪੰਜਾਬ ਦੇ ਮਹਾਨ ਸਪੂਤ ਅਮਰਿੰਦਰ ਸਿੰਘ ਰਾਜਾ ਵੜਿੰਗ, ਜੋ ਲੁਧਿਆਣਾ ਲੋਕ ਸਭਾ ਦੇ ਕਾਂਗਰਸ ਪਾਰਟੀ ਦੇ ਉਮੀਦਵਾਰ ਹਨ ਅਤੇ ਉਹਨਾਂ ਨਾਲ ਲੁਧਿਆਣਾ ਦੀ ਜਿੰਦ-ਜਾਨ ਭਾਰਤ ਭੂਸ਼ਣ ਆਸ਼ੂ ਐਕਟਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਅਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਜਿਲ੍ਹਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ, ਰਾਜਿਸਥਾਨ ਤੋਂ ਆਏ ਅਬਜਰਬਰ ਵਿਕਰਮ ਸੁਆਮੀ ਅਤੇ ਸਮੁੱਚੀ ਲੀਡਰਸ਼ਿਪ ਦਾ ਭਰਵਾਂ ਸਵਾਗਤ ਕੀਤਾ ਗਿਆ। ਵਰਕਰਾਂ ਦੇ ਹੱਥਾਂ ਵਿੱਚ ਸ਼੍ਰੀਮਤੀ ਸੋਨੀਆ ਗਾਂਧੀ, ਡਾ. ਮਨਮੋਹਣ ਸਿੰਘ, ਮਲਕ ਅਰਜੁਨ ਖੜਗੇ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਦਵਿੰਦਰ ਯਾਦਵ, ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਦੀ ਫੋਟੋਆਂ ਲੱਗੀਆਂ ਤਖਤੀਆਂ ਫੜੀਆਂ ਹੋਈਆਂ ਸਨ। ਢੋਲ ਦੀ ਤਾਲ ‘ਤੇ ਵਰਕਰ ਭੰਗੜੇ ਪਾ ਰਹੇ ਸਨ ਜੋ ਕਾਂਗਰਸ ਪਾਰਟੀ ਦੀ ਜਿੱਤ ਦਾ ਪ੍ਰਤੱਖ ਪ੍ਰਮਾਣ ਪੂਰੇ ਸ਼ਹਿਰ ਵਿੱਚ ਦਿਖਾਈ ਦੇ ਰਿਹਾ ਸੀ। ਇਸ ਸਮੇਂ ਲੱਡੂ ਵੀ ਵੰਡੇ ਗਏ।
              ਇਸ ਸਮੇਂ ਬਾਵਾ ਨੇ ਕਿਹਾ ਕਿ ਕਾਂਗਰਸ ਦਾ ਹਰ ਨੇਤਾ ਅਤੇ ਵਰਕਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਜਿੱਤ ਲਈ ਪੂਰੇ ਉਤਸ਼ਾਹ ਅਤੇ ਜੋਸ਼ ਵਿੱਚ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਖਿਆਲੀ ਪੁਲਾਵ ਨਹੀਂ ਪਕਾਉਂਦੀ, ਭਾਜਪਾ ਦੀ ਤਰ੍ਹਾਂ। ਕਾਂਗਰਸ ਭਾਰਤ ਦੇ ਲੋਕਾਂ ਦਾ ਵਿਸ਼ਵਾਸ ਹੈ। ਇਸ ਵਿਸ਼ਵਾਸ ਨੂੰ ਭਾਰਤ ਦੇ ਲੋਕਾਂ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅਤੇ ਨਿਆਂ ਯਾਤਰਾ ਸਮੇਂ ਦਿੱਤੇ ਪਿਆਰ ਸਤਿਕਾਰ ਅਤੇ ਲੱਖਾਂ ਲੋਕਾਂ ਦੇ ਜੋਸ਼ ਨੇ ਕਾਂਗਰਸ ਦੀ ਜਿੱਤ ਨੂੰ ਪੱਕਾ ਕਰ ਦਿੱਤਾ ਹੈ। ਇਸ ਸਮੇਂ ਬਾਵਾ ਨੇ ਸ. ਵੜਿੰਗ ਨੂੰ ਵਿਸ਼ਵ ਦਾ ਇਤਿਹਾਸ ਪੁਸਤਕ ਭੇਂ ਕੀਤੀ ਅਤੇ ਸ਼ਾਲ ਪਾ ਕੇ ਸਨਮਾਨਿਤ ਕੀਤਾ। ਇਸ ਸਮੇਂ ਅਮਨਿੰਦਰ ਸਿੰਘ ਜੀਤੀ, ਦਵਿੰਦਰ ਸਿੰਘ ਸਰਪੰਚ, ਹਰਜਿੰਦਰ ਸਿੰਘ ਟਰਾਂਸਪੋਰਟਰ, ਤਰਸੇਮ ਜਸੂਜਾ, ਪ੍ਰੀਤਕਮਲ ਸਿੰਘ, ਹਰਜਿੰਦਰ ਸਿੰਘ, ਪਰਮਿੰਦਰ ਸਿੰਘ, ਇਕਬਾਲ ਸਿੰਘ ਰਿਐਤ, ਜਗਦੀਪ ਸਿੰਘ ਲੋਟੇ, ਹਰਵਿੰਦਰ ਸਿੰਘ ਜੱਸੋਵਾਲ, ਮਨਜੀਤ ਸਿੰਘ ਗੋਰਾ, ਧਰਮਿੰਦਰ ਬੇਦੀ, ਸੰਜੇ ਠਾਕੁਰ, ਗੁਰਜਸ ਸੰਧੂ, ਪ੍ਰਭਸ਼ਰਨ ਬਰਾੜ, ਗੁਰਪ੍ਰੀਤ ਸੇਖੋਂ, ਹਰਮੀਤ ਗਿੱਲ, ਅਰਜੁਨ ਬਾਵਾ ਆਦਿ ਹਾਜ਼ਰ ਸਨ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange vape shop Puff Bar Wholesale geek bar pulse x betorspin plataforma betorspin login na betorspin hi88 new88 789bet 777PUB Даркнет alibaba66 1xbet 1xbet plinko Tigrinho Interwin