October 6, 2026

Justice News

ਅਵਾਮ ਦੀ ਆਵਾਜ਼

ਚੰਡੀਗੜ੍ਹ ਇੰਟਰਨੈਸ਼ਨਲ ਸਕੂਲ ਵਿਖੇ ਪੂਰੇ ਉਤਸਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ

Oplus_131072

 ਲੌਂਗੋਵਾਲ;;;;;;;;;;;;;;;;;;;;ਸਾਉਣ ਦਾ ਮਹੀਨਾ ਪੰਜਾਬੀ ਸੱਭਿਆਚਾਰ ਇੱਕ ਖ਼ਾਸ ਮਹੱਤਵ ਰੱਖਦਾ ਹੈ,ਇਸ ਦਿਨ ਦੀ ਉਡੀਕ ਖ਼ਾਸ ਕਰਕੇ ਕੁੜੀਆਂ ਨੂੰ ਰਹਿੰਦੀ ਹੈ। ਇਸ ਗੱਲ ਨੂੰ ਮੁੱਖ ਰੱਖਦੇ ਹੋਏ ਚੰਡੀਗੜ੍ਹ ਇੰਟਰਨੈਸ਼ਨਲ ਸਕੂਲ, ਲੌਂਗੋਵਾਲ ਵਿਖੇ ਤੀਆਂ ਦਾ ਤਿਉਹਾਰ ਪੂਰੀ ਧੂਮ ਧਾਮ ਨਾਲ ਮਨਾਇਆ ਗਿਆ,ਜਿਸ ਵਿੱਚ ਸਕੂਲ ਦੇ ਬੱਚਿਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ।
ਪ੍ਰੋਗਰਾਮ ਦੇ ਸ਼ੁਰੂ ਵਿੱਚ ਪ੍ਰਿੰਸੀਪਲ ਮੈਡਮ ਸਰੂਤੀ ਸਿੰਗਲਾ ਨੇ ਪੰਜਾਬੀ ਸੱਭਿਆਚਾਰ ਵਿੱਚ ਤੀਆਂ ਦੇ ਤਿਉਹਾਰ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ । ਇਸ ਖੁਸ਼ੀ ਦੇ ਮੌਕੇ ਤੇ ਸਮੂਹ ਸਟਾਫ ਨੇ ਵੱਧ ਚੜ੍ਹ ਕੇ ਹਿੱਸਾ ਲਿਆ ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.