ਪੁਲਿਸ ਨੇ ਕੌਸ਼ਲ/ਸੌਰਵ ਚੋਧਰੀ ਗੈਂਗ ਦੇ ਮੈਂਬਰਾਂ ਨੂੰ  ਮਾਹਿਲਪੁਰ ਵਿੱਚ ਗੋਲੀਆਂ ਚਲਾਉਣ ਕਰਕੇ ਪੰਜ ਪਿਸਟਲਾ ਤੇ ਰੌਂਦਾ ਸਮੇਤ ਕੀਤਾ ਕਾਬੂ

May 7, 2024 Balvir Singh 0

ਹੁਸ਼ਿਆਰਪੁਰ ( ਤਰਸੇਮ ਦੀਵਾਨਾ ) ਸੁਰੇਂਦਰ ਲਾਂਬਾ ਆਈ ਪੀ ਐਸ  ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਤੇ ਸ਼ਿਕੰਜਾ ਕਸਦੇ ਹੋਏ Read More

ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਨੇ ਡਾ: ਰਾਜ ਨੂੰ ਲੱਡੂਆਂ ਨਾਲ ਤੋਲਿਆ, ਮੰਤਰੀ ਜਿੰਪਾ ਵੀ ਰਹੇ ਮੌਜੂਦ

May 7, 2024 Balvir Singh 0

  ਹੁਸ਼ਿਆਰਪੁਰ (ਤਰਸੇਮ ਦੀਵਾਨਾ )  ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ: ਰਾਜ ਦੀ ਲੋਕਪ੍ਰਿਅਤਾ ਦਾ ਪਤਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਦੇ ਹਲਕੇ ਦੇ ਲੋਕ ਹਰ ਪਿੰਡ, ਕਸਬੇ ਅਤੇ ਸ਼ਹਿਰੀ ਖੇਤਰ ਵਿੱਚ ਲੱਡੂਆਂ ਅਤੇ ਸਿੱਕਿਆਂ ਨਾਲ ਆਪਣੇ ਚਹੇਤੇ ਨੇਤਾ ਨੂੰ ਤੋਲ ਰਹੇ ਹਨ। ਇਸੇ ਲੜੀ ਤਹਿਤ ਅੱਜ ਡਾ. ਰਾਜ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਹੁਲਾਰਾ ਮਿਲਿਆ ਜਦੋਂ ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਵੀ ਅਰੋੜਾ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਓਹਦੇਦਾਰਾਂ ਅਤੇ ਮੈਂਬਰਾਂ ਨੇ ਡਾ. ਰਾਜ ਨੂੰ ਲੱਡੂਆਂ ਨਾਲ ਤੋਲਿਆ ਅਤੇ ਉਨ੍ਹਾਂ ਨੂੰ ਇੱਥੋਂ ਭਾਰੀ ਵੋਟਾਂ ਨਾਲ ਜੇਤੂ ਬਣਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜਿੰਪਾ ਅਤੇ ਮੇਅਰ ਸੁਰਿੰਦਰ ਕੁਮਾਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਡਾ: ਰਾਜ ਨੇ ਕਿਹਾ ਕਿ ਉਹ ਇਲਾਕੇ ਦੇ ਵਿਕਾਸ ਕਾਰਜ ਕਰਵਾ ਕੇ ਅਤੇ ਨਵੇਂ ਵਿਕਾਸ ਪ੍ਰੋਜੈਕਟ ਲਗਾ ਕੇ ਲੋਕਾਂ ਤੋਂ ਮਿਲ ਰਹੇ ਪਿਆਰ ਦੀ ਹਰ ਬੂੰਦ ਦਾ ਕਰਜ਼ਾ ਚੁਕਾਉਣ ਦੀ ਪੂਰੀ ਕੋਸ਼ਿਸ਼ ਕਰਨਗੇ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੇ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੰਡੀ ਨਾਲ ਸਬੰਧਤ ਸਾਰੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ ਅਤੇ ਮੰਡੀ ਦੇ ਸੁਧਾਰ ਲਈ ਸਰਕਾਰ ਪਾਸੋਂ ਇਕ ਵਿਸ਼ੇਸ਼ ਪ੍ਰਾਜੈਕਟ ਵੀ ਮਨਜ਼ੂਰ ਕਰਵਾਇਆ ਜਾਵੇਗਾ ਤਾਂ ਜੋ ਇਥੋ ਆਉਣ ਵਾਲੇ ਕਿਸਾਨਾਂ ਅਤੇ ਹੋਰ ਲੋਕਾਂ ਦੇ ਨਾਲ–ਨਾਲ ਆੜ੍ਹਤਿਆਂ ਨੂੰ ਵੀ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨ ਕਰਨਾ ਪਵੇ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪਰਵੀਨ ਲੱਤਾ ਸੈਣੀ, ਡਿਪਟੀ ਮੇਅਰ ਰੰਜੀਤਾ ਚੌਧਰੀ, ਬਾਬਾ ਲਖਬੀਰ ਸਿੰਘ ਜੀ ਤਰਨਾ ਦਲ, ਬਾਬਾ ਜੀ ਖੁਰਾਲਗੜ੍ਹ, ਕੌਂਸਲਰ ਅਮਰੀਕ ਚੌਹਾਨ, ਸੁਦਰਸ਼ਨ ਧੀਰ, ਗੌਰਵ ਗੌਰਾ, ਨੀਰਜ ਸ਼ਰਮਾ, ਕਾਜਲਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਥਾਣਾ ਸੁਲਤਾਨਵਿੰਡ ਵੱਲੋਂ ਰਾਤ ਸਮੇਂ ਚੌਰੀਆਂ ਕਰਨ ਵਾਲੇ ਸਰਗਰਮ ਗਿਰੋਹ ਦਾ ਕੀਤਾ ਪਰਦਾਫਾਸ਼ 

May 7, 2024 Balvir Singh 0

ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ/ ਰਾਘਵ ਅਰੋੜਾ) ਡਾ. ਦਰਪਣ ਆਹਲੂਵਾਲੀਆਂ ਏ.ਡੀ.ਸੀ.ਪੀ ਸਿਟੀ-1,ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਗੁਰਪ੍ਰੀਤ ਸਿੰਘ ਭੁੱਲਰ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀਆਂ ਹਦਾਇਤਾਂ ਤੇ Read More

ਅੱਛੇ ਦਿਨ ਆਏਂਗੇ” ਦਾ ਨਾਆਰਾ ਮੋਦੀ ਵੱਲੋਂ ਦਿੱਤਾ ਝੂਠ ਦਾ ਪੁਲੰਦਾ

May 6, 2024 Balvir Singh 0

ਅੰਮਿ੍ਤਸਰ (ਰਣਜੀਤ ਸਿੰਘ ਮਸੌਣ)- ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਦਿਲਰਾਜ Read More

ਜ਼ਿਲ੍ਹਾ ਮੋਗਾ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਮੁਕੰਮਲ ਹੋਣ ਕਿਨਾਰੇ

May 6, 2024 Balvir Singh 0

ਮੋਗਾ, ( Manpreet singh)- ਕਣਕ ਦੀ ਖਰੀਦ ਦਾ ਸੀਜਨ ਪੂਰੇ ਜੋਬਨ ਉੱਤੇ ਹੈ ਪਰ ਸੁਚਾਰੂ ਪ੍ਰਬੰਧਾਂ ਦੇ ਚੱਲਦਿਆਂ ਜ਼ਿਲ੍ਹਾ ਮੋਗਾ ਵਿੱਚ ਖਰੀਦ ਪ੍ਰਕਿਰਿਆ ਹੁਣ ਮੁਕੰਮਲ Read More

Haryana News

May 6, 2024 Balvir Singh 0

ਹਰਿਆਣਾ ਵਿਚ ਵਿਭਾਗ ਦੀ ਪ੍ਰੀਖਿਆਵਾਂ 19 ਜੂਨ ਤੋਂ ਚੰਡੀਗੜ੍ਹ, 6 ਮਈ – ਹਰਿਆਣਾ ਵਿਚ ਆਉਣ ਵਾਲੀ ਜੂਨ ਮਹੀਨੇ ਵਿਚ ਹੋਣ ਵਾਲੀ ਵਿਭਾਗ ਦੀ ਪ੍ਰੀਖਿਆਵਾਂ ਵਿਚ ਸ਼ਾਮਿਲ ਹੋਣ ਦੇ ਇਛੁੱਕ ਆਈਏਐਸ ਅਤੇ ਐਚਸੀਐਸ ਅਧਿਕਾਰੀਆਂ Read More

ਔਜਲਾ ਸਾਥੀਆਂ ਸਮੇਤ ਗੁਰਦੁਵਾਰਾ ਗੁਰੂ ਕੀ ਬੇਰ ਸਾਹਿਬ ਹੋਏ ਨਤਮਸਤਕ 

May 6, 2024 Balvir Singh 0

ਮਜੀਠਾ,(ਰਾਜਾ ਕੋਟਲੀ)-ਲੋਕ ਸਭਾ ਹਲਕਾ ਅੰਮ੍ਰਿਤਸਰ ਤੋ ਤੀਜੀ ਵਾਰ ਕਾਂਗਰਸ ਪਾਰਟੀ ਦੀ ਟਿਕਟ ਤੇ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਤੇ ਸੀਨੀਅਰ ਕਾਂਗਰਸੀ ਆਗੂ Read More

ਪੰਜਾਬ ਬਚਾਓ ਯਾਤਰਾ ਨੇ ਦਿੱਲੀ ਆਧਾਰਿਤ ਪਾਰਟੀਆਂ ਖਿਲਾਫ ਤੂਫਾਨ ਖੜ੍ਹਾ ਕੀਤਾ: ਸੁਖਬੀਰ ਸਿੰਘ ਬਾਦਲ

May 6, 2024 Balvir Singh 0

ਹੁਸ਼ਿਆਰਪੁਰ  ( ਤਰਸੇਮ ਦੀਵਾਨਾ ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਬਚਾਓ ਯਾਤਰਾ ਨੇ ਦਿੱਲੀ ਆਧਾਰਿਤ ਪਾਰਟੀਆਂ Read More

ਵੋਟਰ ਜਾਗਰੂਕਤਾ ਲਈ ਆਨਲਾਈਨ ਵੋਟਰ ਕੁਇਜ਼ ਰੀਲੀਜ਼

May 6, 2024 Balvir Singh 0

ਲੁਧਿਆਣਾ,  ( Justice news) – ਸਹਾਇਕ ਰਿਟਰਨਿੰਗ ਅਫ਼ਸਰ (ਏ.ਆਰ.ਓ) 063 ਲੁਧਿਆਣਾ ਕੇਂਦਰੀ ਕਮ-ਏ.ਸੀ.ਏ. ਗਲਾਡਾ ਓਜਸਵੀ ਅਲੰਕਾਰ, ਆਈ.ਏ.ਐਸ. ਦੀ ਰਹਿਨੁਮਾਈ ਹੇਠ ਸਵੀਪ ਟੀਮ 063 ਲੁਧਿਆਣਾ ਕੇਂਦਰੀ Read More

99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ – ਡਿਪਟੀ ਕਮਿਸ਼ਨਰ

May 6, 2024 Balvir Singh 0

ਲੁਧਿਆਣਾ, ( gurvinder sidhu) – ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ Read More

1 178 179 180 181 182 322