Haryana News
ਸ਼ਹੀਦੀ ਸਮਾਰਕ ਦਾ ਨਿਰਮਾਣ ਕੰਮ 15 ਅਗਸਤ ਤਕ ਹੋ ਜਾਵੇਗਾ ਪੂਰਾ – ਰਸਤੋਗੀ ਵਧੀਕ ਮੁੱਖ ਸਕੱਤਰ ਨੇ ਮੀਟਿੰਗ ਦੀ ਬਾਅਦ ਦਿੱਤੀ ਜਾਣਕਾਰੀ ਚੰਡੀਗੜ੍ਹ, 30 ਅਪ੍ਰੈਲ – ਆਜਾਦੀ ਦੀ ਪਹਿਲੀ ਲੜਾਈ ਦੇ ਸ਼ਹੀਦੀ ਸਮਾਰਕ ਦਾ ਸੰਪੂਰਣ ਕੰਮ 15 ਅਗਸਤ ਤਕ ਪੂਰਾ ਕੀਤੇ ਜਾਣ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ। Read More