ਦਿਵਿਆਂਗ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਲਗਾਇਆ ਗਿਆ ਵਿਸ਼ੇਸ਼ ਕੈਂਪ

April 21, 2024 Balvir Singh 0

ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ/ਕੁਸ਼ਾਲ ਸ਼ਰਮਾਂ) ਅਟਾਰੀ ਵਿਧਾਨਸਭਾ ਹਲਕੇ ਅਧੀਨ ਪੈਂਦੇ ਭਗਤ ਪੂਰਨ ਸਿੰਘ ਪਿੰਗਲਵਾੜਾ ਸੇਵਾ ਸੋਸਾਇਟੀ, ਮਾਨਾਂਵਾਲਾ ਕਲਾਂ ਵਿਖੇ ਦਿਵਿਆਂਗ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਇੱਕ Read More

5000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

April 21, 2024 Balvir Singh 0

ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਜ਼ਿਲੇ ਅਧੀਨ ਪੈਂਦੇ ਥਾਣਾ Read More

ਇੱਕ ਹੋਰ ਨੌਜਵਾਨ ਨਸ਼ੇ ਦੀ ਭੇਟ ਚੜ੍ਹਿਆ, ਪੱਤਰਕਾਰ ਦਲੇਰ ਸਿੰਘ ਜੌਹਲ ਨੂੰ ਸਦਮਾ, ਸਾਂਢੂ ਦੇ ਬੇਟੇ ਦਾ ਦੇਹਾਂਤ ਮਜੀਠਾ 20 ਅਪ੍ਰੈਲ( ਰਾਜਾ ਕੋਟਲੀ )ਪੰਜਾਬ ਵਿੱਚ ਵਗ ਰਹੇ ਨਸ਼ਿਆਂ ਦੇ ਵਹਿਣ ਵਿੱਚ ਹਲਕਾ ਮਜੀਠਾ ਦੇ ਕਸਬਾ ਜੈਂਤੀਪੁਰ ਦੇ ਨੇੜਲੇ ਪਿੰਡ ਛਿੱਥ ਦਾ ਇੱਕ ਨੌਜਵਾਨ ਸਿਕੰਦਰ ਸਿੰਘ ਪੁੱਤਰ ਹਰਿੰਦਰ ਸਿੰਘ ਜੋ ਅਜੇ ਕੁਵਾਰਾ ਸੀ, ਬੀਤੇ ਕੱਲ੍ਹ ਨਸ਼ੇ ਦੇ ਨਸ਼ੀਲੇ ਟੀਕੇ ਦੀ ਭੇਟ ਚੜ੍ਹ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਨੌਜਵਾਨ ਕੁਝ ਸਮਾਂ ਪਹਿਲਾਂ ਸਰਕਾਰਾਂ ਦੀ ਅਣਗਿਹਲੀ ਕਾਰਨ ਤੇ ਸਰਕਾਰੀ ਤੰਤਰ ਦੀ ਦੇਖਰੇਖ ਹੇਠ ਚੱਲ ਰਹੇ ਨਸ਼ਿਆਂ ਰੂਪੀ ਜ਼ਹਿਰ ਦਾ ਸ਼ਿਕਾਰ ਹੋ ਗਿਆ ਸੀ ਤੇ ਹੁਣ ਉਹ ਨਸ਼ੇ ਦਾ ਟੀਕਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਗਿਆ। ਮ੍ਰਿਤਕ ਆਪਣੇ ਪਿਛੇ ਆਪਣੀ ਵਿਧਵਾ ਮਾਂ ਤੇ ਛੋਟਾ ਭਰਾ, ਭੈਣ ਤੇ ਹੋਰ ਸਾਕ ਸਬੰਧੀਆਂ ਨੂੰ ਰੋਂਦਿਆਂ ਕਰਲਾਉਦਿਆਂ ਛੱਡ ਗਿਆ । ਮ੍ਰਿਤਕ ਸਿਕੰਦਰ ਸਿੰਘ ਦਾ ਅੰਤਮ ਸੰਸਕਾਰ ਪਿੰਡ ਦੀ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ ਹੈ। ਇਥੇ ਇਹ ਗੱਲ ਵਰਣਨ ਯੋਗ ਹੈ ਕਿ ਮ੍ਰਿਤਕ ਸਿਕੰਦਰ ਸਿੰਘ ਪੱਤਰਕਾਰ ਦਲੇਰ ਸਿੰਘ ਜੌਹਲ ਦੇ ਸਕੇ ਸਾਂਢੂ ਦਾ ਬੇਟਾ ਸੀ। ਹੋਈ ਇਸ ਦਰਦਨਾਕ ਮੌਤ ਤੇ ਸੰਮੂਹ ਪੱਤਰਕਾਰ ਭਾਈਚਾਰੇ, ਸਿਆਸੀ ਪਾਰਟੀਆਂ ਦੇ ਆਗੂਆਂ, ਸਮਾਜ ਸੇਵੀ ਸੰਸਥਾਵਾਂ, ਲੇਖਕਾਂ ਤੇ ਹੋਰ ਕਈ ਬੁੱਧੀਜੀਵੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ ਤਾਂ ਕਿ ਵਿਧਵਾ ਮਾਂ ਸਰਬਜੀਤ ਕੌਰ ਤੇ ਉਸ ਦਾ ਬਚੇ ਚਿਰਾਗ ਨੂੰ ਕੁਝ ਹੌਸਲਾ ਅਫ਼ਜ਼ਾਈ ਮਿਲ ਸਕੇ। ਮ੍ਰਿਤਕ ਸਿਕੰਦਰ ਸਿੰਘ ਦੇ ਅੰਤਿਮ ਅਰਦਾਸ ਤੇ ਅਖੰਡ ਪਾਠ ਸਾਹਿਬ ਦੇ ਭੋਗ 25 ਅਪ੍ਰੈਲ ਨੂੰ ਪਿੰਡ ਸਿੱਥ ਵਿਖੇ ਪਾਏ ਜਾਣਗੇ।

April 20, 2024 Balvir Singh 0

ਮਜੀਠਾ ( ਰਾਜਾ ਕੋਟਲੀ )ਪੰਜਾਬ ਵਿੱਚ ਵਗ ਰਹੇ ਨਸ਼ਿਆਂ ਦੇ ਵਹਿਣ ਵਿੱਚ ਹਲਕਾ ਮਜੀਠਾ ਦੇ ਕਸਬਾ ਜੈਂਤੀਪੁਰ ਦੇ ਨੇੜਲੇ ਪਿੰਡ ਛਿੱਥ ਦਾ ਇੱਕ ਨੌਜਵਾਨ ਸਿਕੰਦਰ Read More

ਜਿਲੇ ‘ਚ ਹੁਣ ਤੱਕ 20123 ਮੀਟਰਿਕ ਟਨ ਕਣਕ ਦੀ ਆਮਦ, 18764 ਮੀਟਰਿਕ ਟਨ ਦੀ ਖਰੀਦ 

April 20, 2024 Balvir Singh 0

ਕਪੂਰਥਲਾ::::::::::::::: ਸਥਾਨਕ ਦਾਣਾ ਮੰਡੀ ਵਿਖੇ ਚੱਲ ਰਹੀ ਕਣਕ ਦੀ ਖਰੀਦ ਦਾ ਜਾਇਜ਼ਾ ਲੈੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ Read More

*ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ ‘ਚ ਕਣਕ ਦੀ ਖਰੀਦ ਕਾਰਜ਼ਾਂ ਦਾ ਨਿਰੀਖਣ*

April 20, 2024 Balvir Singh 0

ਖੰਨਾ/ਲੁਧਿਆਣਾ, ( Gurvinder sidhu) – ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਵੱਲੋਂਂ ਖੰਨਾ ਦੀ ਦਾਣਾ ਮੰਡੀ ਵਿਖੇ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ ਕੀਤਾ। Read More

ਭਵਾਨੀਗੜ੍ਹ ਦੇ ਨੇੜਲੇ ਪਿੰਡ ਘਰਾਚੋਂ ਵਿੱਚ ਘਰ ਦੀ ਛੱਤ ਡਿੱਗਣ ਕਾਰਨ ਬਿਰਧ ਔਰਤ ਦੀ ਮੌਤ, ਪੁੱਤਰ ਤੇ ਨੂੰਹ ਗੰਭੀਰ ਜ਼ਖ਼ਮੀ 03

April 20, 2024 Balvir Singh 0

ਭਵਾਨੀਗੜ੍ਹ  (ਮਨਦੀਪ ਕੌਰ ਮਾਝੀ ) ਭਵਾਨੀਗੜ੍ਹ ਤੋ ਨੇੜਲੇ ਪਿੰਡ ਘਰਾਚੋਂ ਵਿਖੇ ਬੀਤੀ ਦੇਰ ਸ਼ਾਮ ਮਕਾਨ ਦੀ ਛੱਤ ਡਿੱਗਣ ਕਾਰਨ ਬਜ਼ੁਰਗ ਔਰਤ, ਉਸ ਦਾ ਪੁੱਤਰ ਅਤੇ Read More

*ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਸਰਕਾਰ ਨੂੰ 18500 ਡਿੱਪੂ ਹੋਲਡਰ ਸਿਖਾਉਣਗੇ ਸਬਕ

April 20, 2024 Balvir Singh 0

ਮਲੇਰਕੋਟਲਾ  (ਮੁਹੰਮਦ ਸ਼ਹਿਬਾਜ਼ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਤਹਿਤ ਵੰਡੀ ਗਈ ਕਣਕ ਦਾ ਕਮਿਸ਼ਨ ਪੰਜਾਬ ਸਰਕਾਰ ਜਲਦੀ ਜਾਰੀ ਕਰੇ। ਜੇਕਰ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ Read More

ਡਾ: ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

April 20, 2024 Balvir Singh 0

ਲੁਧਿਆਣਾ:   ( Harjinder singh) ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਈਸਾ ਨਗਰੀ ਪੁਲੀ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਆਪਣਾ ਸ਼ਾਨਦਾਰ ਪ੍ਰਦਰਸ਼ਨ ਦੁਹਰਾਉਂਦਿਆਂ 100 ਫੀਸਦੀ Read More

ਪੁਲਿਸ ਸਾਂਝ ਕੇਂਦਰ ਮੋਗਾ ਵਿਖੇ ਫੈਲਾਈ ਵੋਟ ਪ੍ਰਤੀ ਜਾਗਰੂਕਤਾ

April 20, 2024 Balvir Singh 0

ਮੋਗਾ( Manpreet singh) ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਮੋਗਾ Read More

ਬੀ ਪੀ ਐਸ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਕਲਾਸ ਵਿੱਚ ਮਾਰੀਆਂ ਮੱਲਾਂ। 

April 20, 2024 Balvir Singh 0

ਬਲਾਚੌਰ  (ਜਤਿੰਦਰ ਪਾਲ ਸਿੰਘ ਕਲੇਰ ) ਬਲਾਚੌਰ ਦੇ ਨਾਮਵਰ ਸਕੂਲ ਬੀ ਪੀ ਐਸ ਸਕੂਲ ਦੇ ਵਿਦਿਆਰਥੀਆਂ ਨੇ ਇਸ ਵਾਰ ਪੰਜਾਬ ਸਿਖਿਆ ਬੋਰਡ ਦੀ ਦਸਵੀਂ ਕਲਾਸ Read More

1 193 194 195 196 197 322