ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ ’ਚ ਦਾਖਲੇ ਲਈ ਹੈਲਪ ਡੈਸਕ ਸਥਾਪਿਤ.ਤਕਨੀਕੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀ ਬਿਨ੍ਹਾਂ ਕਿਸੇ ਵਾਧੂ ਫੀਸ ਦੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ – ਡਿਪਟੀ ਕਮਿਸ਼ਨਰ
ਲੁਧਿਆਣਾ, ( ਜਸਟਿਸ ਨਿਊਜ਼) ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਰਿਸ਼ੀ ਨਗਰ, ਨੇੜੇ ਛੋਟੀ ਹੈਬੋਵਾਲ ਸਥਿਤ ਸਤਿਗੁਰੂ ਰਾਮ ਸਿੰਘ (ਐਸ.ਆਰ.ਐਸ.) Read More