ਥਾਣਾ ਦਿੜ੍ਹਬਾ, ਸੁਨਾਮ ਤੇ ਚੀਮਾ ਖੇਤਰ ‘ਚ ਨਕਲੀ ਸ਼ਰਾਬ ਵੇਚਣ ਵਾਲੇ ਗਿਰੋਹ ਦੇ ਹੁਣ ਤੱਕ 10 ਦੋਸ਼ੀ ਗ੍ਰਿਫਤਾਰ
ਸੰਗਰੂਰ::::::::::::::::::::::: ਡੀ.ਆਈ.ਜੀ., ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਜਤਿੰਦਰ ਜੋਰਵਾਲ ਆਈ.ਏ.ਐਸ., ਡੀ.ਸੀ., ਸੰਗਰੂਰ ਅਤੇ ਸਰਤਾਜ ਸਿੰਘ ਚਾਹਲ, ਆਈ.ਪੀ.ਐਸ, Read More