ਮੇਅਰ ਇੰਦਰਜੀਤ ਕੌਰ, ਵਿਧਾਇਕ ਗਰੇਵਾਲ ਅਤੇ ਨਗਰ ਨਿਗਮ ਕਮਿਸ਼ਨਰ ਨੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਕੌਂਸਲਰਾਂ ਨਾਲ ਕੀਤੀ ਸਮੀਖਿਆ ਮੀਟਿੰਗ; ਅਧਿਕਾਰੀਆਂ ਨੂੰ ਨਿਯਮਤ ਤੌਰ ‘ਤੇ ਫੀਲਡ ਵਿੱਚ ਜਾਣ ਦੇ ਦਿੱਤੇ ਨਿਰਦੇਸ਼
ਲੁਧਿਆਣਾ, 2 ਜਨਵਰੀ: ( ਜਸਟਿਸ ਨਿਊਜ਼ ) –ਜ਼ਮੀਨੀ ਪੱਧਰ ‘ਤੇ ਸਕਾਰਾਤਮਕ ਤਬਦੀਲੀ ਲਿਆਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਲੁਧਿਆਣਾ ਪੂਰਬੀ Read More