ਖਜ਼ਾਨਾ ਦਫਤਰਾਂ ‘ਚ “ਪੈਨਸ਼ਨਰ ਸੇਵਾ ਮੇਲਾ-2” ਦਾ ਸਫਲ ਆਯੋਜਨ—ਈ-ਕੇ ਵਾਈ ਸੀ ਪ੍ਰਕਿਰਿਆ ਦਫ਼ਤਰੀ ਕੰਮਕਾਜ ਵਾਲੇ ਦਿਨਾਂ ‘ਚ ਵੀ ਜਾਰੀ ਰਹੇਗੀ – ਜ਼ਿਲ੍ਹਾ ਖਜ਼ਾਨਾ ਅਫ਼ਸਰ ਉਪਨੀਤ ਸਿੰਘ
ਲੁਧਿਆਣਾ ( ਜਸਟਿਸ ਨਿਊਜ਼ ) ਜ਼ਿਲ੍ਹਾ ਖਜ਼ਾਨਾ ਅਫਸਰ, ਲੁਧਿਆਣਾ ਉਪਨੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ “ਪੈਨਸ਼ਨਰ ਸੇਵਾ Read More