ਦੋ ਮੁਲਜ਼ਮ ਗ੍ਰਿਫ਼ਤਾਰ, 4 ਆਧੁਨਿਕ ਪਿਸਤੌਲ ਅਤੇ 1 ਕਿੱਲੋ 8 ਗ੍ਰਾਮ ਹੈਰੋਇਨ ਬ੍ਰਾਮਦ -ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਇਰਾਦਾ ਕਤਲ ਅਤੇ ਨਸ਼ੀਲੇ ਪਦਾਰਥਾਂ, ਹਥਿਆਰਾਂ ਦੀ ਸਪਲਾਈ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼
ਰਣਜੀਤ ਸਿੰਘ ਮਸੌਣ ਜੋਗਾ ਸਿੰਘ ਰਾਜਪੂਤ ਅੰਮ੍ਰਿਤਸਰ ਸ੍ਰੀ ਵਿਜੇ ਆਲਮ ਸਿੰਘ ਡੀਸੀਪੀ ਲਾਅ-ਐਂਡ-ਆਰਡਰ ਅੰਮ੍ਰਿਤਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ Read More