ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੁਧਿਆਣੇ ‘ਚ 84 ਲੱਖ ਰੁਪਏ ਦੀ ਲਾਗਤ ਨਾਲ ਬਣੇ ਮੱਛੀ ਪਾਲਣ ਵਿਭਾਗ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ
ਲੁਧਿਆਣਾ ( ਜਸਟਿਸ ਨਿਊਜ਼ ) ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਛਾਉਣੀ ਮੁਹੱਲਾ ਵਿੱਚ ਮੱਛੀ ਪਾਲਣ ਵਿਭਾਗ Read More