ਭਾਸ਼ਾ ਵਿਭਾਗ, ਪੰਜਾਬ ਵੱਲੋਂ ਮੋਗਾ ਵਿਖੇ ਕਰਵਾਇਆ ਰਾਜ ਪੱਧਰੀ ਪ੍ਰਸ਼ਨੋਤਰੀ ਮੁਕਾਬਲਾ ਯਾਦਗਾਰੀ ਹੋ ਨਿਬੜਿਆ–ਸਪੀਕਰ ਪੰਜਾਬ ਵਿਧਾਨ ਕੁਲਤਾਰ ਸਿੰਘ ਸੰਧਵਾਂ ਵੱਲੋਂ ਰੈਵੋ ਕੁਇਜ਼ ਬੋਰਡ ਅਤੇ ਸਕੋਰਬੋਰਡ ਦਾ ਕੀਤਾ ਉਦਘਾਟਨ
ਮੋਗਾ ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਹੇਠ ਮਨਾਏ ਜਾ ਰਹੇ ਪੰਜਾਬੀ ‘ਮਾਹ-2025’ Read More