ਦੁਬਈ ਤੋਂ 56 ਸਾਲਾ ਸੁਰਿੰਦਰ ਪਾਲ ਦਾ ਮ੍ਰਿਤਕ ਸਰੀਰ ਭਾਰਤ ਪੁੱਜਾ-ਸਰਬੱਤ ਦਾ ਭਲਾ ਟਰੱਸਟ ਦੀ ਐਂਬੂਲੈਂਸ ਸੇਵਾ ਰਾਹੀਂ ਹਵਾਈ ਅੱਡੇ ਤੋਂ ਘਰ ਭੇਜਿਆ ਗਿਆ ਮ੍ਰਿਤਕ ਸਰੀਰ
ਰਣਜੀਤ ਸਿੰਘ ਮਸੌਣ ਅੰਮ੍ਰਿਤਸਰ, ਹੁਸ਼ਿਆਰਪੁਰ ਜ਼ਿਲ੍ਹੇ ਦੀ ਤਹਿਸੀਲ ਗੜਸ਼ੰਕਰ ਦੇ ਪਿੰਡ ਲਹਿਰਾ ਨਾਲ ਸਬੰਧਿਤ 56 ਸਾਲਾ ਸੁਰਿੰਦਰ ਪਾਲ ਪੁੱਤਰ ਕੁੰਦਨ ਲਾਲ ਦਾ ਮ੍ਰਿਤਕ ਸਰੀਰ ਅੱਜ Read More