ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੀ ਚੌਥੀ ਸੂਬਾਈ ਕਾਨਫਰੰਸ ਹੋਈ–ਸਮੇਂ ਦੀਆਂ ਸਰਕਾਰਾਂ ਵੱਲੋਂ ਪੱਤਰਕਾਰਤਾ ਸਬੰਧੀ ਅਪਣਾਇਆ ਰਵੱਈਆ ਨਿੰਦਨਣਯੋਗ : ਬਲਵਿੰਦਰ ਜੰਮੂ
ਬਰਨਾਲਾ (ਗੁਰਭਿੰਦਰ ਗੁਰੀ ) ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੀ ਚੌਥੀ ਸੂਬਾਈ ਕਾਨਫਰੰਸ ਬਰਨਾਲਾ ਵਿਖੇ ਸ਼ਾਨੋ ਸ਼ੌਕਤ ਨਾਲ ਸੰਪੰਨ ਹੋਈ। ਇਸ ਮੌਕੇ ਯੂਨੀਅਨ ਵੱਲੋਂ ਪੰਜਾਬ Read More