ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ”ਯੂਥ ਅਗੇਂਸਟ ਡਰੱਗਜ” ਮੁਹਿੰਮ ਤਹਿਤ ਜਾਗਰੂਕਤਾ ਅਭਿਆਨ ਚਲਾਇਆ – ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂੰ ਕਰਵਾਉਣ ਲਈ ਵੰਡੀ ਪ੍ਰਚਾਰ ਸਮੱਗਰੀ
ਲੁਧਿਆਣਾ ( ਗੁਰਵਿੰਦਰ ਸਿੱਧੂ ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ”ਯੂਥ ਅਗੇਂਸਟ ਡਰੱਗਜ” ਮੁਹਿੰਮ ਤਹਿਤ ਜਾਗਰੂਕਤਾ ਅਭਿਆਨ ਚਲਾਇਆ ਗਿਆ ਜਿਸਦੇ ਤਹਿਤ ਆਮ ਲੋਕਾਂ ਨੂੰ ਨਸ਼ਿਆਂ Read More