69ਵੀਆਂ ਨੈਸ਼ਨਲ ਸਕੂਲ ਖੇਡਾਂ 06 ਤੋਂ 11 ਜਨਵਰੀ ਤੱਕ ਲੁਧਿਆਣਾ ਵਿਖੇ ਹੋਣਗੀਆਂ : ਏ.ਡੀ.ਸੀ ਰਾਕੇਸ਼ ਕੁਮਾਰ==ਸਾਰੇ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 3000 ਖਿਡਾਰੀ ਤਿੰਨ ਕਿਸਮ ਦੀਆਂ ਖੇਡਾਂ ਵਿੱਚ ਭਾਗ ਲੈਣਗੇ
ਲੁਧਿਆਣਾ, ( ਜਸਟਿਸ ਨਿਊਜ਼ ) ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਕੇਸ਼ ਕੁਮਾਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ 06 Read More