ਮਨਰੇਗਾ ਦੀ ਥਾਂ ਭਾਜਪਾ ਦੇ ‘ਕਾਲੇ ਕਾਨੂੰਨ’ ਵਿਰੁੱਧ ‘ਆਪ’ ਵੱਲੋਂ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ, ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਨੇ ਕਿਹਾ! ਪੇਂਡੂ ਰੋਜ਼ੀ-ਰੋਟੀ ਤੇ ਸਿੱਧਾ ਹਮਲਾ ਹੈ
ਖੰਨਾ /ਲੁਧਿਆਣਾ ( ਜਸਟਿਸ ਨਿਊਜ਼ ) ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਨੇ ਬੁੱਧਵਾਰ ਨੂੰ ਸੈਂਕੜੇ ਮਜ਼ਦੂਰਾਂ ਦੀ ਅਗਵਾਈ ਵਿੱਚ ਕੇਂਦਰ Read More