ਜੇਲ੍ਹ ਬੰਦੀ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ – ਜ਼ਿਲ੍ਹਾ ਤੇ ਸੈਸ਼ਨ ਜੱਜ
ਲੁਧਿਆਣਾ ( ਜਸਟਿਸ ਨਿਊਜ਼) ਜਿਹੜੇ ਬੰਦੀ ਆਪਣੇ ਕੇਸ ਦੀ ਪੈਰਵੀ ਲਈ ਪ੍ਰਾਈਵੇਟ ਪੱਧਰ ‘ਤੇ ਆਪਣੇ ਐਡਵੋਕੇਟ ਹਾਇਰ ਕਰਨ ਵਿੱਚ ਅਸਮਰਥ ਹਨ, ਉਹ ਜਿਲ੍ਹਾ ਕਾਨੂੰਨੀ ਸੇਵਾਵਾਂ Read More