Holidays 2024 : ਪੰਜਾਬ ਸਰਕਾਰ ਵੱਲੋਂ ਨਵੇਂ ਸਾਲ ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ, ਵੇਖੋ ਲਿਸਟ

ਸਾਲ 2023 ਖਤਮ ਹੋਣ ‘ਚ ਕੁਝ ਹੀ ਦਿਨ ਬਾਕੀ ਹਨ, ਜਿਸ ਤੋਂ ਬਾਅਦ ਸਾਲ 2024 ਦੀ ਸ਼ੁਰੂਆਤ ਹੋਵੇਗੀ। ਹਰ ਵਿਅਕਤੀ ਅਰਦਾਸ ਕਰਦਾ ਹੈ ਕਿ ਨਵਾਂ ਸਾਲ ਸਾਰਿਆਂ ਦੀ ਜ਼ਿੰਦਗੀ ਵਿੱਚ ਖੁਸ਼ੀਆਂ ਲੈ ਕੇ ਆਵੇ। ਇਸ ਦੇ ਨਾਲ ਹੀ ਲੋਕ ਛੁੱਟੀਆਂ ਦੀ ਵੀ ਬੇਸਬਰੀ ਨਾਲ ਉਡੀਕ ਕੀਤੀ ਜਾਂਦੀ ਹੈ। ਸਰਕਾਰੀ ਲੋਕ ਵੀ ਸਾਲ ਵਿੱਚ ਹੋਣ ਵਾਲੀਆਂ ਸਰਕਾਰੀ ਛੁੱਟੀਆਂ ’ਤੇ ਨਜ਼ਰ ਰੱਖਦੇ ਹਨ। ਪੰਜਾਬ ਸਰਕਾਰ ਨੇ ਸਾਲ 2023 ਲਈ ਗਜ਼ਟਿਡ ਛੁੱਟੀਆਂ ਦਾ ਐਲਾਨ ਕੀਤਾ ਹੈ। ਆਓ ਜਾਣਦੇ ਹਾਂ ਸਾਲ 2024 ਦੇ ਕਿਹੜੇ ਮਹੀਨੇ ਵਿੱਚ ਕਿੰਨੀਆਂ ਗਜ਼ਟਿਡ ਛੁੱਟੀਆਂ ਆਉਂਦੀਆਂ ਹਨ। ਸੂਚੀ ਹੇਠਾਂ ਦਿੱਤੀ ਗਈ ਹੈ:

Leave a Reply

Your email address will not be published.


*


%d