September 23, 2026

Justice News

ਅਵਾਮ ਦੀ ਆਵਾਜ਼

ਲੁਧਿਆਣਾ( Gurvinder sidhu) ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ...

ਭਵਾਨੀਗੜ੍ਹ  (ਮਨਦੀਪ ਕੌਰ ਮਾਝੀ) ਇਥੋਂ ਨੇੜਲੇ ਪਿੰਡ ਨਕਟੇ ਵਿਖੇ ਬੀਤੀ ਸ਼ਾਮ ਖੇਤਾਂ ਨੇੜੇ ਚੱਲ ਰਹੀ ਫੌਜ ਦੀ ਟ੍ਰੇਨਿੰਗ ਦੌਰਾਨ ਹੈਲੀਕਾਪਟਰ...

ਮਾਨਸਾ (ਡਾ.ਸੰਦੀਪ ਘੰਡ) ਮਾਨਸਾ ਦੇ ਬੱਸ ਸਟੈਂਡ ਚੌਂਕ ਵਿੱਚ ਵਾਇਸ ਆਫ਼ ਮਾਨਸਾ ਵੱਲੋਂ ਮਾਨਸਾ ਸ਼ਹਿਰ ਦੀ ਸੀਵਰੇਜ਼ ਦੇ ਗੰਦੇ ਪਾਣੀ...

ਨਾਗਰਿਕਾਂ ਦੇ ਨਾਲ-ਨਾਲ ਪਸ਼ੂਆਂ ਨੁੰ ਵੀ ਹੀਟਵੇਵ ਤੋਂ ਬਚਾਉਣਾ ਜਰੂਰੀ ਚੰਡੀਗੜ੍ਹ, 1 ਮਈ - ਹਰਿਆਣਾ ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਨੇ ਆਮਜਨਤਾ ਦੇ ਨਾਲ-ਨਾਲ ਪਸ਼ੂਧਨ ਨੁੰ ਵੀ ਹੀਟ-ਵੇਵ ਤੋਂ ਬਚਾਉਣ...

ਲੁਧਿਆਣਾਃ( Justice News) ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਦੇਸ਼ ਬਦੇਸ਼ ਵਿੱਚ ਵੱਸਦੇ ਪੰਜਾਬੀਆਂ ਵੱਲੋਂ ਲੋਕ ਲਹਿਰ ਉਸਾਰਨ ਦੀ ਲੋੜ ਹੈ।...

ਭਵਾਨੀਗੜ੍ਹ (ਮਨਦੀਪ ਕੌਰ ਮਾਝੀ) ਅੱਜ ਕਿਸਾਨਾਂ ਨੇ ਕੌਮਾਤਰੀ ਮਜ਼ਦੂਰ ਦਿਵਸ ਮੌਕੇ ਸ਼ੰਭੂ ਰੇਲਵੇ ਸਟੇਸ਼ਨ 'ਤੇ ਪਟੜੀਆਂ ਉਪਰ ਮਈ ਦਿਵਸ ਦੇ...

ਕੀ ਹੁਣ ਗੋਲਡੀ ਨੂੰ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਦੀ ਟਿਕਟ ਮਿਲ ਗਈ ਹੈ- ਰਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਪੰਜਾਬ ਭਵਾਨੀਗੜ੍ਹ 1 ਮਈ (ਮਨਦੀਪ ਕੌਰ ਮਾਝੀ) ਅੱਜ ਇਥੇ ਕਾਂਗਰਸ ਦੀ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਦਲਵੀਰ ਸਿੰਘ ਗੋਲਡੀ ਦੇ ਆਪ ਵਿੱਚ ਸ਼ਾਮਿਲ ਹੋਣ ਦੀ ਸਖ਼ਤ ਆਲੋਚਨਾ ਕਰਦਿਆਂ ਸਵਾਲ ਕੀਤਾ ਕੀ ਹੁਣ ਗੋਲਡੀ ਨੂੰ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਦੀ ਟਿਕਟ ਮਿਲ ਗਈ ਹੈ। ਉਨ੍ਹਾਂ ਨੇ ਕਾਂਗਰਸ ਦੀ ਪਿੱਠ ਵਿੱਚ ਛੁਰਾ ਚਲਾਇਆ ਹੈ, ਜਿਸ ਨੂੰ ਲੋਕ ਕਦੇ ਵੀ ਮੁਆਫ ਨਹੀਂ ਕਰਨਗੇ। ਸੰਗਰੂਰ ਹਲਕੇ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੰਗਰੂਰ ਤੋਂ ਮੁੱਖ ਮੰਤਰੀ ਨੇ ਆਪਣੀ ਪਾਰਟੀ ਦੀ ਹਾਰ ਸਵੀਕਾਰ ਕਰ ਲਈ ਹੈ। ਇਸ ਲਈ ਦਲਬੀਰ ਗੋਲਡੀ ਦੀ ਲੋੜ ਪਈ। ਪੰਜਾਬ ਵਿੱਚ ਸਰਕਾਰ ਭਾਜਪਾ ਨਾਲ ਮਿਲ ਕੇ ਕੰਮ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਦਲਵੀਰ ਸਿੰਘ ਗੋਲਡੀ ਨੂੰ ਵਿਜੀਲੈਂਸ ਦੀ ਜਾਂਚ ਦਾ ਡਰ ਦੇ ਕੇ ਆਪ ਵਿੱਚ ਸ਼ਾਮਲ ਕਰਵਾਇਆ ਗਿਆ ਹੈ। ਜਲਦੀ ਗੋਲਡੀ ਆਪਣੀ ਗਲਤੀ ਮੰਨ ਕੇ ਕਾਂਗਰਸ ਵਿੱਚ ਵਾਪਸੀ ਵੀ ਕਰੇਗਾ। ਇਸ ਮੌਕੇ ਰਾਹੁਲਇੰਦਰ ਸਿੱਧੂ, ਕਾਂਗਰਸ ਦੇ ਸੂਬਾ ਜਨਰਲ ਸਕੱਤਰ ਸੋਮ ਨਾਥ ਸਿੰਗਲਾ, ਕੌਂਸਲਰ ਰਾਜੇਸ਼ ਭੋਲਾ, ਪੰਚਾਇਤ ਯੂਨੀਅਨ ਦੇ ਸੂਬਾ ਪ੍ਰਧਾਨ ਰਵਿੰਦਰ ਰਿੰਕੂ ਅਤੇ ਹੋਰ ਕਾਂਗਰਸੀ ਆਗੂ ਵੀ ਹਾਜ਼ਰ ਸਨ।

ਭਵਾਨੀਗੜ੍ਹ  (ਮਨਦੀਪ ਕੌਰ ਮਾਝੀ) ਅੱਜ ਇਥੇ ਕਾਂਗਰਸ ਦੀ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਦਲਵੀਰ...

ਸੰਗਰੂਰ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਵਿਦਿਆਰਥੀਆਂ ਅੰਦਰ  ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ ਅਜ...

You may have missed

Copyright © All rights reserved. | Newsphere by AF themes.