‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ ਖੰਨਾ ਵਿੱਚ ਆਂਗਣਵਾੜੀ ਵਰਕਰਾਂ ਤੇ ਸਖ਼ੀਆਂ ਨੂੰ ਦਿੱਤੀ ਦੋ-ਰੋਜ਼ਾ ਸਿਖਲਾਈ,ਐਸ.ਡੀ.ਐਮ ਸਵਾਤੀ ਟਿਵਾਣਾ ਨੇ ਯੋਗ ਮਹਿਲਾਵਾਂ ਦੀ ਸਮਾਂਬੱਧ ਰਜਿਸਟ੍ਰੇਸ਼ਨ ’ਤੇ ਦਿੱਤਾ ਜ਼ੋਰ
ਖੰਨਾ, /ਲੁਧਿਆਣਾ/ :(ਜਸਟਿਸ ਨਿਊਜ਼) ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਸ਼ਨੀਵਾਰ ਅਤੇ ਐਤਵਾਰ ਨੂੰ ਸਬ ਡਿਵੀਜ਼ਨ ਖੰਨਾ ਦੀਆਂ ਆਂਗਣਵਾੜੀ ਵਰਕਰਾਂ Read More