ਪੰਜਾਬੀ ਕਵੀ ਸੁਰਜੀਤ ਰਾਮਪੁਰੀ ਜਨਮ -ਸ਼ਤਾਬਦੀ ਸਾਲ ਦਾ ਆਰੰਭ-ਵਿਸ਼ਵ ਅਮਨ ਦੀ ਸਲਾਮਤੀ ਲਈ ਕਲਮਕਾਰਾਂ ਨੂੰ ਹੁਣ ਫੇਰ ਸਰਗਰਮ ਸਾਹਿੱਤ ਸਿਰਜਣਾ ਕਰਨ ਦੀ ਲੋੜ-ਡਾ. ਸ ਪ ਸਿੰਘ
ਲੁਧਿਆਣਾਃ (ਜਸਟਿਸ ਨਿਊਜ਼ ) ਵਿਸ਼ਵ ਅਮਨ ਲਹਿਰ ਦੇ ਸਿਰਕੱਢ ਪੰਜਾਬੀ ਕਵੀ ਸੁਰਜੀਤ ਰਾਮਪੁਰੀ ਜਨਮ ਸ਼ਤਾਬਦੀ ਸਾਲ ਦਾ ਆਰੰਭ ਕਰਦਿਆਂ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਿਜ ਲੁਧਿਆਣਾ Read More