ਗਿਰਫ਼ਤਾਰ ਕਿਸਾਨਾਂ ਨੂੰ ਫੌਰੀ ਰਿਹਾਅ ਕੀਤਾ ਜਾਵੇ ਅਤੇ ਮੰਗਾਂ ਨੂੰ ਤੁਰੰਤ ਲਾਗੂ ਕਰੇ ਸੂਬਾ ਸਰਕਾਰ।-ਚੋਹਾਨ/ਰਾਣਾ
ਮਾਨਸਾ (ਡਾ.ਸੰਦੀਪ ਘੰਡ) ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨੀ ਮੰਗਾਂ ਸਬੰਧੀ ਚੰਡੀਗੜ੍ਹ ਪੱਕੇ ਮੋਰਚੇ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਦੀ ਗਈ ਮੀਟਿੰਗ ਦੌਰਾਨ ਸੰਯੁਕਤ ਕਿਸਾਨ Read More