ਜ਼ਿਲ੍ਹਾ ਸਿੱਖਿਆ ਅਫਸਰ ਦੀ ਅਗਵਾਈ ਹੇਠ ਵੱਖ-ਵੱਖ ਸਕੂਲਾਂ ‘ਚ ਜਾਗਰੂਕਤਾ ਪੋਸਟਰ ਮੁਕਾਬਲੇ ਕਰਵਾਏ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਲੋਂ ”ਯੂਥ ਅਗੇਂਸਟ ਡਰੱਗਜ” ਮੁਹਿੰਮ ਜਾਰੀ
ਲੁਧਿਆਣਾ ( ਵਿਜੇ ਭਾਂਬਰੀ ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ”ਯੂਥ ਅਗੇਂਸਟ ਡਰੱਗਜ” ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਸਮੇਤ ਸਬ ਤਹਿਸੀਲ ਖੰਨਾ, ਪਾਇਲ, ਜਗਰਾਓਂ ਅਤੇ Read More