ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੋਗਾ ਵਿੱਚੋਂ ਲੰਘਣ ਵਾਲੀ ਧਾਰਮਿਕ ਯਾਤਰਾ ਕਰਕੇ ਜਾਰੀ ਕੀਤੇ ਪਾਬੰਦੀ ਆਦੇਸ਼- ਜ਼ਿਲ੍ਹਾ ਮੈਜਿਸਟ੍ਰੇਟ
ਮੋਗਾ (ਮਨਪ੍ਰੀਤ ਸਿੰਘ/ ਗੁਰਜੀਤ ਸੰਧੂ ) ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ-163 ਤਹਿਤ ਪ੍ਰਾਪਤ ਹੋਏ ਅਧਿਕਾਰਾਂ Read More