ਸੰਗਰੂਰ ਪੁਲਿਸ ਵੱਲੋਂ ਸਨੈਚਿੰਗ ਗਰੋਹ ਦਾ 24 ਘੰਟਿਆਂ ਅੰਦਰ ਪਰਦਾਫਾਸ਼; 05 ਮੁਲਜ਼ਮ ਕਾਬੂ.ਵਾਰਦਾਤ ਸਮੇਂ ਵਰਤਿਆ ਮੋਟਰਸਾਈਕਲ; ਚੋਰੀਸ਼ੁਦਾ ਮੋਬਾਈਲ ਤੇ ਨਗਦੀ ਬਰਾਮਦ
ਸੰਗਰੂਰ ( ਜਸਟਿਸ ਨਿਊਜ਼ ) ਡਾ. ਰਵਜੋਤ ਗਰੇਵਾਲ, ਐਸ.ਐਸ.ਪੀ, ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ Read More