ਬਿਜਲੀ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨੇ ਸੰਘਰਸ਼ ਕਰ ਰਹੇ ਟਰਾਸ਼ਪੋਰਟ ਕਾਮਿਆਂ ਤੇ ਪੁਲਿਸ ਲਾਠੀਚਾਰਜ਼ ਦੀ ਸਖ਼ਤ ਨਿੰਦਾ ਕੀਤੀ
ਲੁਧਿਆਣਾ ( ਜਸਟਿਸ ਨਿਊਜ਼) ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਪੀ ਐੱਸ ਈ ਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ Read More